Home » ਨਿਊਜ਼ੀਲੈਂਡ ਨੂੰ ਹਰਾ ਕੇ ਪਾਕਿਸਤਾਨ ਪਹੁੰਚਾ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ…
Home Page News • India • India News • Sports • Sports • World • World News • World Sports

ਨਿਊਜ਼ੀਲੈਂਡ ਨੂੰ ਹਰਾ ਕੇ ਪਾਕਿਸਤਾਨ ਪਹੁੰਚਾ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ…

Spread the news

ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ‘ਚ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੇ 20 ਓਵਰਾਂ ‘ਚ 152 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਟੀਮ ਨੇ ਨਿਰਧਾਰਿਤ ਟੀਚਾ 3 ਵਿਕਟਾਂ ਦੇ ਨੁਕਸਾਨ ‘ਤੇ 19.1 ਓਵਰਾਂ ‘ਚ ਹਾਸਲ ਕਰ ਲਿਆ। ਫਾਈਨਲ ‘ਚ ਪਾਕਿਸਤਾਨ ਦਾ ਮੁਕਾਬਲਾ ਕੱਲ੍ਹ ਭਾਰਤ ਅਤੇ ਇੰਗਲੈਂਡ ਵਿਚਕਾਰ ਹੋਣ ਵਾਲੇ ਦੂਸਰੇ ਸੈਮੀਫਾਈਨਲ ਚੋਂ ਜਿੱਤਣ ਵਾਲੀ ਟੀਮ ਨਾਲ ਹੋਵੇਗਾ।