ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਕ੍ਰਾਈਸਟਚਰਚ ਵਿੱਚ ਇੱਕ ਵਿਅਕਤੀ ਦੇ ਤੜਕੇ ਹੋਏ ਹਮਲੇ ਤੋਂ ਬਾਅਦ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖਬਰ ਹੈ।ਇਹ ਘਟਨਾ ਪੋਰਟਚੇਸਟਰ ਅਤੇ ਫਾਰਨਬਰੋ ਸੜਕਾਂ ਦੇ ਵਿਚਕਾਰ, ਪੇਜਸ ਰੋਡ ‘ਤੇ ਸਵੇਰੇ 6.20 ਵਜੇ ਵਾਪਰੀ।ਫਿਲਹਾਲ ਪੁਲਿਸ ਅਧਿਕਾਰੀ ਦੋਸ਼ੀ ਦੀ ਭਾਲ ਕਰ ਰਹੇ ਹਨ।ਪੁਲਿਸ ਨੇ ਅਪੀਲ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਸ ਘਟਨਾ ਬਾਰੇ ਕੋਈ ਜਾਣਕਾਰੀ ਹੋਵੇ ਤਾ ਉਹ 111 ‘ਤੇ ਕਾਲ ਕਰਕੇ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ।
ਕ੍ਰਾਈਸਟਚਰਚ ਵਿੱਚ ਇੱਕ ਵਿਅਕਤੀ ਤੇ ਹੋਇਆਂ ਗੰਭੀਰ ਹਮਲਾਂ
November 13, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












