ਅੱਜ ਤੜਕੇ 3:42 ਵਜੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਪੰਜਾਬ ‘ਚ ਇਨ੍ਹਾਂ ਥਾਵਾਂ ‘ਤੇ ਮਹਿਸੂਸ ਹੋਏ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ
4.1 ਰਿਕਟਰ ਸਕੇਲ ਮਾਪੀ ਗਈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCR) ਦੇ ਅਨੁਸਾਰ, ਭੂਚਾਲ ਦਾ ਕੇਂਦਰ ਪੰਜਾਬ, ਪਾਕਿਸਤਾਨ ਵਿੱਚ ਸੀ। ਭੂਚਾਲ ਦੀ ਗਹਿਰਾਈ 120 ਕਿਲੋਮੀਟਰ ਦੱਸੀ ਜਾ ਰਹੀ ਹੈ।
ਪੰਜਾਬ ‘ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ
