Home » ਆਕਲੈਂਡ ਦੀ ਪ੍ਰਸਿੱਧ ਬੀਚ ਮਿਸ਼ਨ ਬੇ ਤੇ ਅਸ਼ਲੀਲ ਹਰਕਤਾਂ ਕਰਦਾ ਵਿਅਕਤੀ ਗ੍ਰਿਫਤਾਰ…
Home Page News New Zealand Local News NewZealand

ਆਕਲੈਂਡ ਦੀ ਪ੍ਰਸਿੱਧ ਬੀਚ ਮਿਸ਼ਨ ਬੇ ਤੇ ਅਸ਼ਲੀਲ ਹਰਕਤਾਂ ਕਰਦਾ ਵਿਅਕਤੀ ਗ੍ਰਿਫਤਾਰ…

Spread the news

ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ਦੇ ਮਿਸ਼ਨ ਬੇ ‘ਤੇ ਅਸ਼ਲੀਲ ਢੰਗ ਦੀਆਂ ਹਰਕਤਾਂ ਕਰਦੇ ਨਾਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਨੇ ਇੱਕ ਬਿਆਨ ਵਿੱਚ ਉਹਨਾਂ ਨੂੰ ਇਸ ਸਬੰਧੀ ਸੂਚਨਾ ਸੋਮਵਾਰ ਸ਼ਾਮ 4.30 ਵਜੇ ਦੇ ਕਰੀਬ ਮਿਲੀ ਸੀ ਜਿੱਥੇ ਇਸ ਅਸ਼ਲੀਲ ਹਰਕਤਾਂ ਕਰਨ ਵਾਲੇ 46 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ‘ਤੇ ਅਸ਼ਲੀਲ ਐਕਸਪੋਜਰ ਦੇ ਸਬੰਧ ਵਿੱਚ ਦੋਸ਼ ਲਗਾਇਆ ਗਿਆ ਸੀ। ਉਹ ਹੁਣ ਆਕਲੈਂਡ ਜ਼ਿਲ੍ਹਾ ਅਦਾਲਤ ਦੇ ਪੇਸ਼ ਕੀਤਾ ਗਿਆ ਹੈ।