Home » ਆਕਲੈਂਡ ਦੇ ਵਾਟਰਵਿਊ ਟਨਲ ਨਜਦੀਕ ਹੋਏ ਹਾਦਸੇ ‘ਚ 7 ਲੋਕ ਜ਼ਖਮੀ
Home Page News New Zealand Local News NewZealand

ਆਕਲੈਂਡ ਦੇ ਵਾਟਰਵਿਊ ਟਨਲ ਨਜਦੀਕ ਹੋਏ ਹਾਦਸੇ ‘ਚ 7 ਲੋਕ ਜ਼ਖਮੀ

Spread the news

ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ਦੇ ਵਾਟਰਵਿਊ ਟਨਲ ਨੇੜੇ ਬੀਤੀ ਦੇਰ ਰਾਤ ਦੋ ਕਾਰਾਂ ਦੀ ਟੱਕਰ ਕਾਰਨ ਸੱਤ ਲੋਕ ਜ਼ਖਮੀ ਹੋ ਗਏ ਹਨ ਜਿਨਾਂ ਵਿੱਚ ਇੱਕ ਦੀ ਹਾਲਤ ਗੰਭੀਰ ਹੈ।ਪੁਲਿਸ ਦਾ ਕਹਿਣਾ ਹੈ ਕਿ ਰਾਤ 11.20 ਵਜੇ ਦੇ ਕਰੀਬ ਉੱਤਰੀ-ਪੱਛਮੀ ਮੋਟਰਵੇਅ ‘ਤੇ ਐਮਰਜੈਂਸੀ ਸੇਵਾਵਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਸੀ।ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦੋਂ ਕਿ ਛੇ ਹੋਰਾਂ ਨੂੰ ਗੰਭੀਰ ਤੋਂ ਦਰਮਿਆਨੀ ਸੱਟਾਂ ਲੱਗੀਆਂ ਹਨ।ਸਾਰੇ ਸੱਤ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।