Home » ਇੰਡੋਨੇਸ਼ੀਆ ‘ਚ ਭੂਚਾਲ ਕਾਰਨ ਹੁਣ ਤੱਕ 268 ਲੋਕਾਂ ਦੀ ਮੌਤ…
Home Page News • India • World • World News

ਇੰਡੋਨੇਸ਼ੀਆ ‘ਚ ਭੂਚਾਲ ਕਾਰਨ ਹੁਣ ਤੱਕ 268 ਲੋਕਾਂ ਦੀ ਮੌਤ…

Spread the news

ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿਚ ਆਏ ਜ਼ਬਰਦਸਤ ਭੂਚਾਲ ਕਾਰਨ ਕਈ ਘਰ ਢਹਿ ਗਏ। ਭੂਚਾਲ ਨਾਲ ਸਬੰਧਤ ਘਟਨਾਵਾਂ ਕਾਰਨ ਦੇਸ਼ ਵਿੱਚ ਹੁਣ ਤੱਕ ਘੱਟੋ-ਘੱਟ 268 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 1000 ਤੋ ਵੱਧ ਲੋਕ ਜ਼ਖ਼ਮੀ ਹੋਏ ਹਨ। ਭੂਚਾਲ ਨਾਲ ਹਜ਼ਾਰਾ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ।