Home » ਨੌਰਥਲੈਂਡ ‘ਚ ਹੋਏ ਦੋ ਵਾਹਨਾਂ ਦੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ…
Home Page News • New Zealand Local News • NewZealand

ਨੌਰਥਲੈਂਡ ‘ਚ ਹੋਏ ਦੋ ਵਾਹਨਾਂ ਦੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਅੱਜ ਸਵੇਰੇ ਨੌਰਥਲੈਂਡ ਦੇ ਨਗਨਗੁਰੂ ਵਿੱਚ ਇੱਕ ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 10 ਵਜੇ ਤੋਂ ਬਾਅਦ ਨਗਨਗੁਰੂ ਰੋਡ ‘ਤੇ ਵਾਪਰਿਆ, ਜਿਸ ਵਿਚ ਦੋ ਵਾਹਨ ਸ਼ਾਮਲ ਸਨ।ਇਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਨੂੰ ਮੱਧਮ ਹਾਲਤ ਵਿਚ ਨੌਰਥਲੈਂਡ ਬੇਸ ਹਸਪਤਾਲ ਲਿਜਾਇਆ ਗਿਆ ਹੈ।