ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਦੱਖਣੀ ਆਕਲੈਂਡ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਗੰਭੀਰ ਹਾਦਸੇ ਵਿੱਚ ਜ਼ਖਮੀ ਮੋਟਰਸਾਈਕਲ ਸਵਾਰ ਦੀ ਹਸਪਤਾਲ ਵਿੱਚ ਮੌਤ ਹੋ ਗਈ।ਇਹ ਹਾਦਸਾ ਸ਼ੁੱਕਰਵਾਰ ਸ਼ਾਮ 6.50 ਵਜੇ ਸੈਲਯਾਰਡਸ ਰੋਡ ਉਟਾਹੂਹੂ ‘ਤੇ ਵਾਪਰਿਆ ਅਤੇ ਇਸ ਵਿੱਚ ਇੱਕ ਮੋਟਰਸਾਈਕਲ ਅਤੇ ਇੱਕ ਪਾਰਕ ਕੀਤੀ ਕਾਰ ਸ਼ਾਮਲ ਸੀ।ਮੋਟਰਸਾਈਕਲ ਸਵਾਰ ਨੂੰ ਉਸ ਸਮੇਂ ਗੰਭੀਰ ਹਾਲਤ ਵਿੱਚ ਆਕਲੈਂਡ ਹਸਪਤਾਲ ਲਿਜਾਇਆ ਗਿਆ।ਪੁਲਿਸ ਨੇ ਦੱਸਿਆ ਕਿ ਕੱਲ੍ਹ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।ਹਾਦਸੇ ਦੀ ਜਾਂਚ ਜਾਰੀ ਹੈ।
ਉਟਾਹੂਹੂ ‘ਚ ਵਾਪਰੇ ਗੰਭੀਰ ਸੜਕ ਹਾਦਸੇ ਤੋਂ ਬਾਅਦ ਮੋਟਰਸਾਈਕਲ ਸਵਾਰ ਦੀ ਹਸਪਤਾਲ ਵਿੱਚ ਮੌਤ…
December 5, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












