Home » ਪੁੱਕੀਕੁਹੀ ਦੇ ਇੱਕ ਪੂਲ ਵਿੱਚ ਵਾਪਰੀ ਘਟਨਾ ਤੋਂ ਬਾਅਦ 1 ਵਿਅਕਤੀ ਦੀ ਹਾਲਤ ਗੰਭੀਰ…
Home Page News New Zealand Local News NewZealand

ਪੁੱਕੀਕੁਹੀ ਦੇ ਇੱਕ ਪੂਲ ਵਿੱਚ ਵਾਪਰੀ ਘਟਨਾ ਤੋਂ ਬਾਅਦ 1 ਵਿਅਕਤੀ ਦੀ ਹਾਲਤ ਗੰਭੀਰ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਆਕਲੈਂਡ ਵਿੱਚ ਅੱਜ ਦੁਪਹਿਰ ਇੱਕ ਜਨਤਕ ਪੂਲ ਵਿੱਚ ਵਾਪਰੀ ਘਟਨਾ ਤੋਂ ਬਾਅਦ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਦੱਸੀ ਜਾ ਰਹੀ ਹੈ।ਪੁਲਿਸ ਅਤੇ ਸੇਂਟ ਜੌਨ ਐਂਬੂਲੈਂਸ ਨੂੰ ਜੁਬਲੀ ਪੂਲ, ਪੁੱਕੀਕੁਹੀ ਵਿਖੇ ਲਗਭਗ 12.30 ਵਜੇ ਬੁਲਾਇਆ ਗਿਆ।ਸੇਂਟ ਜੌਨ ਨੇ ਪੁਸ਼ਟੀ ਕੀਤੀ ਕਿ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਮਿਡਲਮੋਰ ਹਸਪਤਾਲ ਲਿਜਾਇਆ ਗਿਆ ਹੈ।ਐਮਰਜੈਂਸੀ ਸੇਵਾਵਾਂ ਨੇ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਅਸਲ ਘਟਨਾ ਕਿਵੇ ਵਾਪਰੀ ਹੈ।