Home » ਬੇ ਆਫ ਪਲੈਂਟੀ ‘ਚ ਕਥਿਤ ਰੂਪ ਵਿੱਚ ਹੋਏ ਹਮਲੇ ਵਿੱਚ 2 ਗੰਭੀਰ ਜ਼ਖਮੀ…
Home Page News • New Zealand Local News • NewZealand

ਬੇ ਆਫ ਪਲੈਂਟੀ ‘ਚ ਕਥਿਤ ਰੂਪ ਵਿੱਚ ਹੋਏ ਹਮਲੇ ਵਿੱਚ 2 ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਬੇਅ ਆਫ਼ ਪਲੈਂਟੀ ਵਿੱਚ ਹੋਏ ਕਥਿਤ ਹਮਲੇ ਵਿੱਚ 2 ਲੋਕਾਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖਬਰ ਹੈ। ਇਸ ਸਬੰਧ ਵਿੱਚ ਪੁਲਿਸ ਵੱਲੋ ਦੋ 2 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਤੜਕੇ 3.20 ਵਜੇ ਟੀ ਕਾਹਾ ਵਿਖੇ ਹਮਲੇ ਦੀ ਸੂਚਨਾ ਮਿਲੀ ਸੀ ਜਿੱਥੇ ਦੋ ਲੋਕਾਂ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਪੁਲਿਸ ਨੇ ਕਿਹਾ ਕਿ ਸ਼ੁਰੂਆਤੀ ਸੰਕੇਤ ਹਨ ਕਿ ਸ਼ਾਮਲ ਲੋਕ ਇੱਕ ਦੂਜੇ ਨੂੰ ਜਾਣਦੇ ਸਨ।ਇਸ ਪੂਰੇ ਮਾਮਲੇ ਬਾਰੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।