ਆਕਲੈਂਡ(ਬਲਜਿੰਦਰ ਰੰਧਾਵਾ)ਆਕਲੈਂਡ ਦੇ ਨੋਰਥਸੋਰ ਵਿੱਚ ਅੱਜ ਸਵੇਰੇ ਇੱਕ ਕਾਰ ਬਿਜਲੀ ਦੇ ਖੰਭੇ ਨਾਲ ਟਕਰਾ ਗਈ, ਜਿਸ ਨਾਲ ਡੇਵਨਪੋਰਟ ਦੀ ਮੁੱਖ ਸੜਕ ਬੰਦ ਹੋ ਗਈ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ 6.50 ਵਜੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ ਅਤੇ ਇਸ ਪੜਾਅ ‘ਤੇ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ ਪਰ ਇਸ ਹਾਦਸੇ ‘ਚ ਨੁਕਸਾਨੇ ਗਏ ਬਿਜਲੀ ਦੇ ਖੰਭੇ ਨਾਲ ਕਈ ਘਰਾਂ ਬਿਜਲੀ ਗੁੱਲ ਹੋ ਗਈ।
