ਆਸਟ੍ਰੇਲੀਆ ਦੇ ਕੁਈਨਜ਼ਲੈਂਡ ’ਚ ਜਾਇਦਾਦ ਨੂੰ ਲੈ ਕੇ ਹੋਏ ਵਿਵਾਦ ’ਚ ਗੋਲੀਬਾਰੀ ਦੌਰਾਨ 6 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਕੁਈਨਜ਼ਲੈਂਡ ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਗੋਲੀਬਾਰੀ ਦੀ ਇਹ ਘਟਨਾ ਕੁਈਨਜ਼ਲੈਂਡ ਦੇ ਉੱਤਰ-ਪੂਰਬ ਦੇ ਇਕ ਛੋਟੇ ਕਸਬੇ ’ਚ ਹੋਈ ਹੈ। ਪੇਂਡੂ ਜਾਇਦਾਦ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਗੋਲੀਬਾਰੀ ਸ਼ੁਰੂ ਹੋ ਗਈ ਜਿਸ ਵਿਚ ਦੋ ਪੁਲਸ ਅਧਿਕਾਰੀਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ।
ਕੁਈਨਜ਼ਲੈਂਡ ’ਚ ਗੋਲੀਬਾਰੀ ਦੌਰਾਨ ਦੋ ਪੁਲਸ ਅਧਿਕਾਰੀਆਂ ਸਣੇ 6 ਦੀ ਮੌਤ
December 12, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












