ਆਕਲੈਂਡ(ਬਲਜਿੰਦਰ ਸਿੰਘ)ਬੀਤੀ ਕੱਲ ਹਮਿਲਟਨ ‘ਚ ਡੇਅਰੀ ਸ਼ਾਪ ਤੇ ਹੋਏ ਭਿਆਨਕ ਹਮਲੇ ਜਿਸ ਵਿੱਚ ਦੁਕਾਨ ਤੇ ਕੰਮ ਕਰ ਰਹੇ ਵਰਕਰ ਦੀ ਹਮਲਾਵਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾਂ ਕਰ ਉਂਗਲਾਂ ਵੱਢ ਦਿੱਤੀਆਂ ਗਈਆਂ ਅਤੇ ਦੁਕਾਨ ਤੋ ਭਾਰੀ ਮਾਤਰਾ ਵਿੱਚ ਸਮਾਨ ਚੋਰੀ ਕਰ ਮੌਕੇ ਤੋ ਭੱਜ ਗਏ।ਜਾਣਕਾਰੀ ਅਨੁਸਾਰ ਇਹ ਲੁਟੇਰੇ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਤੋ ਬਾਹਰ ਹਨ ਅਤੇ ਪੁਲਿਸ ਇਹਨਾਂ ਲੁਟੇਰਿਆਂ ਦੀ ਭਾਲ ਕਰ ਰਹੀ ਹੈ।ਇਹ ਹਮਲਾ ਫ੍ਰੈਂਕਟਨ ਦੇ ਇਰਵਿਨ ਸੇਂਟ ਡੇਅਰੀ ‘ਤੇ ਉਸ ਸਮੇਂ ਹੋਇਆ ਜਦੋਂ ਕਰਮਚਾਰੀ ਨੇ ਸ਼ਨੀਵਾਰ ਨੂੰ ਦਿਨ ਦੇ ਵਪਾਰ ਲਈ ਡੇਅਰੀ ਖੋਲ੍ਹੀ ਸੀ।ਡਿਟੈਕਟਿਵ ਸੀਨੀਅਰ ਸਾਰਜੈਂਟ ਕ੍ਰਿਸਟੀਨ ਕਲਾਰਕ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਵਾਰਦਾਤ ਬਾਰੇ ਕੋਈ ਜਾਣਕਾਰੀ ਜੋ ਪੁਲਿਸ ਦੀ ਮਦਦ ਕਰ ਸਕਦੀ ਹੈ ਤਾ ਉਹ ਪੁਲਿਸ ਨਾ ਰਾਬਤਾ ਕਾਇਮ ਕਰ ਸਕਦੇ ਹਨ।
ਹਮਿਲਟਨ ‘ਚ ਡੇਅਰੀ ਸ਼ਾਪ ਤੇ ਹਮਲਾ ਕਰਨ ਵਾਲੇ ਅਜੇ ਤੱਕ ਪੁਲਿਸ ਦੀ ਗ੍ਰਿਫਤ ਤੋ ਬਾਹਰ…
December 18, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












