ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ਦੇ ਪਾਕੁਰੰਗਾ ਰੋਡ ਉੱਤੇ ਅੱਜ ਸਵੇਰੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ।ਪੁਲਿਸ ਦਾ ਕਹਿਣਾ ਹੈ ਕਿ ਹਾਦਸਾ ਸਵੇਰੇ 6.37 ਵਜੇ ਪਾਕੁਰੰਗਾ ਦੇ ਪਾਨਮੁਰੇ ਪੁਲ ਦੇ ਕੋਲ ਹੋਇਆ ਇਸ ਹਾਦਸੇ ਵਿੱਚ ਇਕ ਵਿਅਕਤੀ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਪੁਲਿਸ ਵੱਲੋਂ ਮੌਕੇ ਤੇ ਜਾਂਚ ਕੀਤੀ ਜਾ ਰਹੀ।
ਆਕਲੈਂਡ ਵਿੱਚ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਗੰਭੀਰ ਜਖਮੀ…
December 18, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,059
- India5,248
- India Entertainment129
- India News3,334
- India Sports228
- KHABAR TE NAZAR3
- LIFE66
- Movies48
- Music84
- New Zealand Local News3,134
- NewZealand3,460
- Punjabi Articules7
- Religion1,140
- Sports224
- Sports219
- Technology32
- Travel55
- Uncategorized62
- World2,419
- World News2,009
- World Sports212












