Home » ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾਂ ਪੈਣ ਕਾਰਨ ਮੌਤ…
Home Page News India India News World

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾਂ ਪੈਣ ਕਾਰਨ ਮੌਤ…

Spread the news

ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਵਿੱਚ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਦੇ ਮੁਤਾਬਕ ਕੈਨੇਡਾ ਦੇ ਸਰੀ ‘ਚ ਮੌਤ ਇਸ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ । ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਸ ਦਾ ਭਰਾ ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਸਪੁੱਤਰ ਕਰਨੈਲ ਸਿੰਘ ਸਾਲ 2015 ’ਚ ਕੈਨੇਡਾ ਦੇ ਸਰੀ ਗਿਆ ਸੀ, ਜਿਸ ਦੀ ਪਤਨੀ ਅਤੇ ਉਸ ਦਾ 6 ਸਾਲਾ ਬੇਟਾ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਚਲੇ ਗਏ ਸਨ।ਪੰਜਾਬ ਲਈ ਕੈਨੇਡਾ ਤੋਂ ਮੁੜ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ। ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ (ਸਰੀ) ’ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਉਸਦਾ ਭਰਾ ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਪੁੱਤਰ ਕਰਨੈਲ ਸਿੰਘ 2015 ’ਚ ਕੈਨੇਡਾ (ਸਰੀ) ਗਿਆ ਸੀ, ਜਿਸਦੀ ਪਤਨੀ ਅਤੇ ਉਸਦਾ 6 ਸਾਲਾ ਬੇਟਾ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਗਏ ਸਨ।ਗੁਰਜਿੰਦਰ ਸਿੰਘ ਦੀ ਪਿਛਲੇ ਦਿਨੀਂ ਕੈਨੇਡਾ ਵਿਚ ਕਾਰ ਚਲਾਉਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪਿਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਘਈ। ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।