ਆਕਲੈਂਡ (ਬਲਜਿੰਦਰ ਸਿੰਘ)ਬੀਤੀ ਰਾਤ ਦੱਖਣੀ ਆਕਲੈਂਡ ਵਿੱਚ ਇੱਕ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਬਾਅਦ ਇੱਕ ਕਾਰ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 9 ਵਜੇ ਤੋਂ ਬਾਅਦ ਮੈਨੂਰੇਵਾ ਵਿੱਚ ਸਾਈਕਸ ਰੋਡ ਅਤੇ ਵੇਮਾਊਥ ਰੋਡ ਦੇ ਚੌਰਾਹੇ ‘ਤੇ ਬੁਲਾਇਆ ਗਿਆ ਸੀ।ਜਿੱਥੇ ਇੱਕ ਕਾਰ ਦੇ ਬਿਜਲੀ ਦੇ ਖੰਭੇ ਨਾਲ ਟਕਰਾ ਜਾਣ ਤੋ ਬਾਅਦ ਅੱਗ ਲੱਗਣ ਕਾਰਨ ਇੱਕ ਵਿਅਕਤੀ ਗੰਭੀਰ ਜਖਮੀ ਹੋ ਗਿਆਂ।ਫਾਇਰ ਅਤੇ ਐਮਰਜੈਂਸੀ ਦੇ ਬੁਲਾਰੇ ਨੇ ਕਿਹਾ ਕਿ ਉਹ ਵੀ ਮੌਕੇ ‘ਤੇ ਮਜੂਦ ਸਨ ਅਤੇ ਇਸ ਘਟਨਾ ਕਾਰਨ ਕਰੀਬ 2 ਕਿਲੋਮੀਟਰ ਤੋਂ ਵੀ ਜ਼ਿਆਦਾ ਦੂਰ ਆਸ-ਪਾਸ ਦੇ ਇਲਾਕਿਆਂ ‘ਚ ਬਿਜਲੀ ਬੰਦ ਰਹੀ
ਮੈਨੂਰੇਵਾ ‘ਚ ਬਿਜਲੀ ਦੇ ਖੰਭੇ ਨਾਲ ਟਕਰਾਈ ਕਾਰ ਨੂੰ ਲੱਗੀ ਅੱਗ,ਇੱਕ ਵਿਅਕਤੀ ਗੰਭੀਰ ਜ਼ਖਮੀ..
December 22, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












