ਆਕਲੈਂਡ (ਬਲਜਿੰਦਰ ਸਿੰਘ)ਟਿਮਰੂ ਵਿੱਚ ਇੱਕ ਘਰ ਦੀ ਰਸੋਈ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੇ ਜਖਮੀ ਹੋਣ ਦੀ ਖਬਰ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।ਫਾਇਰ ਐਂਡ ਐਮਰਜੈਂਸੀ ਨਿਊਜ਼ੀਲੈਂਡ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ 7.20 ਵਜੇ ਦੇ ਕਰੀਬ ਰਸੋਈ ਵਿੱਚ ਅੱਗ ਬੁਝਾਉਣ ਲਈ ਅਮਲੇ ਨੂੰ ਬੁਲਾਇਆ ਗਿਆ ਅਤੇ ਜਦੋਂ ਉਹ ਪਹੁੰਚੇ ਤਾਂ ਰਸੋਈ ਪੂਰੀ ਤਰ੍ਹਾਂ ਸੜ ਚੁੱਕੀ ਸੀ।ਬੁਲਾਰੇ ਨੇ ਦੱਸਿਆ ਕਿ ਅੱਗ ‘ਤੇ 30 ਮਿੰਟਾਂ ‘ਚ ਹੀ ਕਾਬੂ ਪਾ ਲਿਆ ਗਿਆ। ਸੇਂਟ ਜੌਨ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਘਟਨਾ ਬਾਰੇ ਸੂਚਿਤ ਕੀਤਾ ਗਿਆ ਅਤੇ ਇੱਕ ਐਂਬੂਲੈਂਸ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ ਜਿੱਥੇ ਇੱਕ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਟਿਮਰੂ ‘ਚ ਘਰ ਦੀ ਰਸੋਈ ਵਿੱਚ ਅੱਗ ਲੱਗਣ ਤੋਂ ਬਾਅਦ ਇੱਕ ਵਿਅਕਤੀ ਨੂੰ ਲਿਜਾਇਆ ਗਿਆ ਹਸਪਤਾਲ..
December 23, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












