Home » ਆਕਲੈਂਡ ਦੇ ਮਸ਼ਹੂਰ ਪਾਰਕ ਵਿੱਚ ਅਸ਼ਲੀਲਤਾ ਹਰਕਤਾਂ ਕਰਨ ਵਾਲਾ ਵਿਅਕਤੀ ਗ੍ਰਿਫਤਾਰ…
Home Page News New Zealand Local News NewZealand

ਆਕਲੈਂਡ ਦੇ ਮਸ਼ਹੂਰ ਪਾਰਕ ਵਿੱਚ ਅਸ਼ਲੀਲਤਾ ਹਰਕਤਾਂ ਕਰਨ ਵਾਲਾ ਵਿਅਕਤੀ ਗ੍ਰਿਫਤਾਰ…

Spread the news

ਆਕਲੈਂਡ (ਬਲਜਿੰਦਰ ਸਿੰਘ) ਇੱਕ 56 ਸਾਲਾ ਵਿਅਕਤੀ ਨੂੰ ਮਾਊਂਟ ਅਲਬਰਟ(ਆਕਲੈਂਡ)ਦੇ ਰਾਕੇਟ ਪਾਰਕ ਵਿੱਚ ਅਸ਼ਲੀਲਤਾ ਹਰਕਤਾਂ ਕਰਨ ਦੇ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਨੇ ਕਿਹਾ ਕਿ ਵਿਅਕਤੀ ਨੂੰ 23 ਦਸੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਸ਼ਲੀਲ ਹਰਕਤ ਕਰਨ ਦੇ ਦੋਸ਼ ਹੇਠ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਪੁਲਿਸ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਇਸ ਕਿਸਮ ਦੇ ਅਪਰਾਧ ਭਾਈਚਾਰੇ ਵਿੱਚ ਚਿੰਤਾ ਦਾ ਕਾਰਨ ਬਣ ਸਕਦੇ ਹਨ।