Home » ਪੁੱਕੀਕੁਹੀ ‘ਚ ਇੱਕ ਵਿਅਕਤੀ ਦੀ ਡੁੱਬਣ ਕਾਰਨ ਹੋਈ ਮੌਤ…
Home Page News • New Zealand Local News • NewZealand

ਪੁੱਕੀਕੁਹੀ ‘ਚ ਇੱਕ ਵਿਅਕਤੀ ਦੀ ਡੁੱਬਣ ਕਾਰਨ ਹੋਈ ਮੌਤ…

Spread the news

ਆਕਲੈਂਡ (ਬਲਜਿੰਦਰ ਸਿੰਘ) ਬੀਤੀ ਰਾਤ ਆਕਲੈਂਡ ਦੇ ਪੁੱਕੀਕੁਹੀ ਵਿੱਚ ਇੱਕ ਵਿਅਕਤੀ ਦੀ ਪਾਣੀ ਵਿੱਚ ਡੁੱਬ ਜਾਣ ਕਾਰਨ ਮੌਤ ਹੋ ਜਾਣ ਦੀ ਖਬਰ ਹੈ।ਪੁਲਿਸ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੂੰ ਰਾਤ ਕਰੀਬ 9.30 ਵਜੇ ਘਟਨਾ ਸਥਾਨ ‘ਤੇ ਬੁਲਾਇਆ ਗਿਆ।ਵਿਅਕਤੀ ਨੂੰ ਪਾਣੀ ‘ਚੋਂ ਬਾਹਰ ਕੱਢ ਲਿਆ ਗਿਆ ਅਤੇ ਡਾਕਟਰੀ ਸਹਾਇਤਾ ਦਿੱਤੀ ਗਈ ਪਰ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।