ਆਕਲੈਂਡ (ਬਲਜਿੰਦਰ ਸਿੰਘ)ਬੀਤੀ ਰਾਤ ਟੀ-ਪੁੱਕੀ ‘ਚ ਇਕ ਵਿਅਕਤੀ ਦੀ ਮੌਤ ਤੋਂ ਬਾਅਦ ਔਰਤ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।ਪੁਲਿਸ ਨੇ ਕਿਹਾ ਕਿ ਉਹਨਾਂ ਨੂੰ ਅੱਧੀ ਰਾਤ ਦੇ ਕਰੀਬ ਸੇਡਨ ਸਟ੍ਰੀਟ ਅਤੇ ਸਟੇਸ਼ਨ ਆਰਡੀ ਦੇ ਕੋਨੇ ‘ਤੇ ਬੁਲਾਇਆ ਗਿਆ, ਜਿੱਥੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਪਾਇਆ ਗਿਆ ਪੁਲਿਸ ਨੇ ਕਿਹਾ ਕੇ ਵਿਅਕਤੀ ਦੇ ਸੱਟਾਂ ਗੰਭੀਰ ਲੱਗੀਆਂ ਹੋਣ ਕਾਰਨ ਉਸ ਦੀ ਮੌਤ ਹੋ ਗਈ।ਇਸ ਮਾਮਲੇ ਸਬੰਧੀ ਅੱਜ ਪੁਲੀਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ’ਤੇ ਕਤਲ ਦਾ ਦੋਸ਼ ਲਾਇਆ ਹੈ। ਉਸ ਨੂੰ ਭਲਕੇ ਟੌਰੰਗਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਪੁਲਿਸ ਉਸ ਸਮੇਂ ਦੇ ਨਿਵਾਸੀਆਂ ਜਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਸੀਸੀਟੀਵੀ ਜਾਂ ਡੈਸ਼ਕੈਮ ‘ਤੇ ਕੈਦ ਤਸਵੀਰਾਂ ਜਾ ਕੋਈ ਹੋਰ ਜਾਣਕਾਰੀ ਹੋਵੇ ਤਾ ਉਹ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ।
ਟੀ-ਪੁੱਕੀ ‘ਚ ਵਿਅਕਤੀ ਦੀ ਮੌਤ ਸਬੰਧੀ ਇੱਕ ਔਰਤ ‘ਤੇ ਕਤਲ ਦਾ ਦੋਸ਼…
December 27, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












