Home » ਆਕਲੈਂਡ ‘ਚ ਇਕ ਇਮਾਰਤ ਨਾਲ ਟਕਰਾਈ ਕਾਰ,ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ…
Home Page News New Zealand Local News NewZealand

ਆਕਲੈਂਡ ‘ਚ ਇਕ ਇਮਾਰਤ ਨਾਲ ਟਕਰਾਈ ਕਾਰ,ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ਵਿੱਚ ਇੱਕ ਇਮਾਰਤ ਦੀ ਕੰਧ ਨਾਲ ਕਾਰ ਦੇ ਟਕਰਾਉਣ ਕਾਰਨ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖਬਰ ਹੈਗਿਆ।ਪੁਲਿਸ ਬੁਲਾਰੇ ਨੇ ਕਿਹਾ ਕਿ ਅਧਿਕਾਰੀ ਕੈਰਿੰਗਟਨ ਰੋਡ, ਪੁਆਇੰਟ ਸ਼ੈਵਲੀਅਰ ‘ਤੇ ਸਿੰਗਲ-ਵਾਹਨ ਹਾਦਸੇ ਦੀਆਂ ਰਿਪੋਰਟ ਮਿਲੀ ਸੀ ਜਿੱਥੇ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।