Home » ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ…
Home Page News • India • India News • World • World News

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ…

Spread the news

ਕੈਨੇਡਾ ‘ਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।28 ਸਾਲਾ ਮੋਹਿਤ ਸ਼ਰਮਾ ਨਾਮੀ ਨੌਜਵਾਨ ਦਾ 31 ਦਸੰਬਰ ਦੀ ਰਾਤ ਨੂੰ ਲੁੱਟ ਦੀ ਨੀਅਤ ਨਾਲ ਕਤਲ ਕਰ ਦਿੱਤਾ ਗਿਆ। ਲੁਟੇਰੇ ਜਾਂਦੇ ਹੋਏ ਉਸ ਦੇ ਸਾਰੇ ਗਹਿਣੇ, ਮੋਬਾਇਲ, ਪਰਸ, ਏ. ਟੀ. ਐੱਮ. ਅਤੇ ਪੈਸੇ ਵੀ ਨਾਲ ਲੈ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਪੰਜ ਕੁ ਸਾਲ ਪਹਿਲਾਂ ਮੋਹਿਤ ਸ਼ਰਮਾ ਪੜ੍ਹਾਈ ਦੇ ਤੌਰ ’ਤੇ ਕੈਨੇਡਾ ਗਿਆ ਸੀ ਅਤੇ ਇਸ ਟਾਇਮ ਉਹ ਕਨੇਡਾ ਵਿੱਚ ਪੀ ਆਰ ਸੀ।