Home » ਓਪੋਟਿਕੀ ਵਿੱਚ ਕੰਮ ਦੌਰਾਨ ਵਾਪਰੇ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ…
Home Page News • India • New Zealand Local News • NewZealand

ਓਪੋਟਿਕੀ ਵਿੱਚ ਕੰਮ ਦੌਰਾਨ ਵਾਪਰੇ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ…

Spread the news

ਆਕਲੈਂਡ (ਬਲਜਿੰਦਰ ਸਿੰਘ)ਓਪੋਟਿਕੀ ਵਿੱਚ ਅੱਜ ਸਵੇਰੇ ਕੰਮ ਦੌਰਾਨ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ ਇਸ ਸਬੰਧੀ ਐਮਰਜੈਂਸੀ ਸੇਵਾਵਾਂ ਸਵੇਰੇ 10.30 ਵਜੇ ਦੇ ਕਰੀਬ ਟੂਟਾਏਟੋਕੋ ਰੋਡ ਟੋਆਟੋਆ ‘ਤੇ ਘਟਨਾ ਸਥਾਨ ‘ਤੇ ਪਹੁੰਚੀਆਂ।ਪੁਲਸ ਨੇ ਦੱਸਿਆ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਘਟਨਾ ਸਬੰਧੀ ਵਰਕਸੇਫ ਨੂੰ ਸੂਚਿਤ ਕਰ ਦਿੱਤਾ ਗਿਆ ਹੈ।