ਹਰਿਆਣਾ ਦੇ ਕੁਰੂਕਸ਼ੇਤਰ ਦੇ ਸੈਕਟਰ 13 ਵਿਚ ਸੋਮਵਾਰ ਦੇਰ ਰਾਤ ਲੁੱਟ ਦੀ ਨੀਅਤ ਨਾਲ ਘਰ ਵਿਚ ਦਾਖਲ ਹੋਏ 4 ਬਦਮਾਸ਼ਾਂ ਨੇ ਨਾਮੀ ਡਾਕਟਰ ਵਨੀਤਾ ਅਰੋੜਾ ਦਾ ਕਤਲ ਕਰ ਦਿੱਤਾ। ਡਾ: ਵਨੀਤਾ ਅਰੋੜਾ ਅਤੇ ਡਾ: ਅਤੁਲ ਅਰੋੜਾ ਦਾ ਸੈਕਟਰ 13 ਵਿੱਚ ਆਪਣਾ ਨਿੱਜੀ ਕਲੀਨਿਕ ਹੈ।ਡਾਕਟਰ ਵਨੀਤਾ ਅਰੋੜਾ ਸ਼ੌਂਕ ਵਜੋਂ ਕੇਕ ਵੀ ਬਣਾਉਂਦੀ ਸੀ ਅਤੇ ਲੁਟੇਰੇ ਕੇਕ ਬਣਾਉਣਾ ਬਾਰੇ ਆਖ ਕੇ ਘਰ ਵਿਚ ਦਾਖਲ ਹੋ ਗਏ। ਉਨ੍ਹਾਂ ਨੇ ਘਰ ‘ਚ ਦਾਖਲ ਹੁੰਦੇ ਹੀ ਪਰਿਵਾਰਕ ਮੈਂਬਰਾਂ ਅਤੇ ਨੌਕਰਾਂ ਨੂੰ ਕਮਰੇ ‘ਚ ਬੰਦ ਕਰ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।ਵਿਰੋਧ ਕਰਨ ’ਤੇ ਮਹਿਲਾ ਡਾਕਟਰ ਦੇ ਸਿਰ ’ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਲੁਟੇਰੇ ਘਰੋਂ ਗਹਿਣੇ ਅਤੇ ਮੋਬਾਈਲ ਵੀ ਲੈ ਗਏ।
ਘਰ ਵਿਚ ਵੜੇ ਲੁਟੇਰਿਆਂ ਵੱਲੋਂ ਨਾਮੀ ਡਾਕਟਰ ਵਨੀਤਾ ਅਰੋੜਾ ਦੀ ਹੱਤਿਆ…
January 10, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,641
- India5,063
- India Entertainment129
- India News3,250
- India Sports227
- KHABAR TE NAZAR3
- LIFE66
- Movies48
- Music84
- New Zealand Local News2,915
- NewZealand3,235
- Punjabi Articules7
- Religion1,104
- Sports216
- Sports214
- Technology32
- Travel55
- Uncategorized56
- World2,320
- World News1,939
- World Sports206












