ਦਿਲਜੀਤ ਦੋਸਾਂਝ ਨੇ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ। ਕਲਾਕਾਰ ਨੇ ਇਸ ਵਾਰ ਇਤਿਹਾਸ ਰਚ ਦਿੱਤਾ ਹੈ। ਦਰਅਸਲ, ਦਿਲਜੀਤ ਕੋਚੇਲਾ ਵੈਲੀ ਸੰਗੀਤ ਅਤੇ ਕਲਾ ਫੈਸਟੀਵਲ ਵਿੱਚ ਪਰਫਾਰਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣੇ ਹਨ। ਇਹ ਪੰਜਾਬੀ ਸਿਨੇਮਾ ਜਗਤ ਲਈ ਮਾਣ ਦੀ ਗੱਲ ਹੈ। ਦਿਲਜੀਤ ਨੇ ਇਤਿਹਾਸ ਰਚਿਆ ਹੈ ਕਿਉਂਕਿ ਹੈੱਡਲਾਈਨਰ ਸਿਰਫ਼ ਗੋਰੇ ਸੰਗੀਤਕਾਰ ਨਹੀਂ ਹਨ, ਸਗੋਂ ਦੋਸਾਂਝਾਵਾਲਾ ਦਿਲਜੀਤ ਦੋਸਾਂਝ ਵੀ ਹੈ। ਪੰਜਾਬੀ ਸਿਨੇਮਾ ਜਗਤ ਦੇ ਸਿਤਾਰੇ ਦੋਸਾਂਝਾਵਾਲੇ ਨੂੰ ਵਧਾਈ ਦੇ ਰਹੇ ਹਨ।ਇਹ ਫੈਸਟੀਵਲ 14 ਤੋਂ 16 ਅਪ੍ਰੈਲ ਅਤੇ 21 ਤੋਂ 23 ਅਪ੍ਰੈਲ ਤੱਕ ਲਗਾਤਾਰ ਦੋ ਵੀਕਐਂਡ ‘ਤੇ ਚੱਲਣ ਵਾਲਾ ਹੈ। ਪੰਜਾਬੀ ਪੌਪ ਸਟਾਰ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਸ ਵਿੱਚ ਪਹਿਲੀ ਵਾਰ ਪਰਫਾਰਮ ਕਰ ਰਹੇ ਹਨ।
ਦਿਲਜੀਤ ਦੋਸਾਂਝ ਨੇ ਰਚਿਆ ਇਤਿਹਾਸ Coachella 2023 ‘ਚ ਕਰਨਗੇ ਪਰਫਾਰਮ…
January 13, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,272
- India5,340
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,250
- NewZealand3,577
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,474
- World News2,049
- World Sports213












