ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ਦੇ ਪੁੱਕੀਕੁਹੀ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ।
ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੁਪਹਿਰ 12.35 ਵਜੇ ਮੋਰਗਨ ਰੋਡ ਦੇ ਚੌਰਾਹੇ ਨੇੜੇ ਪੁੱਕੀਕੁਹੀ ਈਸਟ ਰੋਡ ‘ਤੇ ਹੋਏ ਹਾਦਸੇ ਬਾਰੇ ਸੂਚਨਾ ਮਿਲੀ ਸੀ।ਹਾਦਸਾ ਇੱਕ ਕਾਰ ਅਤੇ ਇੱਕ ਟਰੱਕ ਵਿਚਕਾਰ ਹੋਇਆ ਹੈ।ਪੁਲਿਸ ਨੇ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਆਕਲੈਂਡ ‘ਚ ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ,ਇੱਕ ਵਿਅਕਤੀ ਦੀ ਮੌਤ…
