Home » ਨੈਲਸਨ ਦੇ ਤਾਹੁਨਾਨੁਈ ਬੀਚ ‘ਤੇ ਵਿਅਕਤੀ ਦੀ ਹੋਈ ਮੌਤ…
Home Page News • New Zealand Local News • NewZealand

ਨੈਲਸਨ ਦੇ ਤਾਹੁਨਾਨੁਈ ਬੀਚ ‘ਤੇ ਵਿਅਕਤੀ ਦੀ ਹੋਈ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ)ਬੀਤੀ ਰਾਤ ਨੈਲਸਨ ਦੇ ਤਾਹੁਨਾਨੁਈ ਬੀਚ ‘ਤੇ ਵਾਪਰੀ ਘਟਨਾ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਐਮਰਜੈਂਸੀ ਸੇਵਾਵਾਂ ਨੇ ਰਾਤ 8 ਵਜੇ ਦੇ ਕਰੀਬ ਘਟਨਾ ਸਬੰਧੀ ਸੂਚਨਾ ਮਿਲੀ ਸੀ ਅਤੇ ਮੌਕੇ ਤੇ ਪਹੁੰਚ ਉਨ੍ਹਾਂ ਨੇ 43 ਸਾਲਾ ਵਿਅਕਤੀ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੀ, “ਪਰ ਅਫ਼ਸੋਸ ਦੀ ਗੱਲ ਹੈ ਕਿ ਉਸਦੀ ਮੌਤ ਹੋ ਗਈ।ਪੁਲਿਸ ਵੱਲੋਂ ਘਟਨਾ ਸਬੰਧੀ ਪੁੱਛਗਿੱਛ ਕਰ ਰਹੀ ਹੈ।