ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਸਰਗਰਮ ਕਾਰਕੁਨ ਨੂੰ ਸੁੰਦਰ ਨਗਰ, ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਇੰਦਰਪ੍ਰੀਤ ਸਿੰਘ ਉਰਫ ਪੈਰੀ (32) ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।ਪੈਰੀ 2011 ਵਿੱਚ ਡੀਏਵੀ ਕਾਲਜ, ਚੰਡੀਗੜ੍ਹ ਵਿੱਚ ਆਪਣੇ ਕਾਲਜ ਦੇ ਦਿਨਾਂ ਦੌਰਾਨ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਦੇ ਖਿਲਾਫ ਪੰਜਾਬ ਅਤੇ ਹਰਿਆਣਾ ਵਿੱਚ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦਰਜਨ ਤੋਂ ਵੱਧ ਮਾਮਲੇ ਦਰਜ ਹਨ।ਗ੍ਰਿਫਤਾਰ ਮੁਲਜ਼ਮ ਦੀ ਸ਼ਮੂਲੀਅਤ ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਵੀ ਦੱਸੀ ਜਾ ਰਹੀ ਹੈ, ਜਿਸ ਨੂੰ 10 ਨਵੰਬਰ, 2022 ਨੂੰ ਕੋਟਕਪੂਰਾ ਵਿੱਚ ਉਸਦੀ ਦੁਕਾਨ ਦੇ ਬਾਹਰ ਛੇ ਵਿਅਕਤੀਆਂ ਵੱਲੋਂ ਮਾਰ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਸਮੇਂ ਵੀ ਉਸਦੀ ਅਹਿਮ ਭੂਮਿਕਾ ਰਹੀ ਸੀ।
ਗੋਲਡੀ ਬਰਾੜ ਦਾ ਸਾਥੀ ਇੰਦਰਪ੍ਰੀਤ ਪੈਰੀ ਹਿਮਾਚਲ ਤੋਂ ਗ੍ਰਿਫ਼ਤਾਰ…
January 15, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












