Home » ਨੇਪੀਅਰ ਵਿੱਚ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਕਤਲ ਦੀ ਜਾਂਚ ਸ਼ੁਰੂ…
Home Page News • New Zealand Local News • NewZealand

ਨੇਪੀਅਰ ਵਿੱਚ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਕਤਲ ਦੀ ਜਾਂਚ ਸ਼ੁਰੂ…

Spread the news

ਆਕਲੈਂਡ(ਬਲਜਿੰਦਰ ਸਿੰਘ)ਪੁਲਿਸ ਵੱਲੋਂ ਐਤਵਾਰ ਨੂੰ ਨੇਪੀਅਰ ਵਿੱਚ ਹੋਈ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਹੱਤਿਆ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਡਿਟੈਕਟਿਵ ਇੰਸਪੈਕਟਰ ਮਾਰਟਿਨ ਜੇਮਸ ਨੇ ਕਿਹਾ ਕਿ ਪੁਲਿਸ ਨੂੰ ਦੁਪਹਿਰ 2.45 ਵਜੇ ਐਮਰਸਨ ਸਟਰੀਟ ‘ਤੇ ਰਿਹਾਇਸ਼ੀ ਪਤੇ ‘ਤੇ ਬੁਲਾਇਆ ਗਿਆ ਸੀ ਜਿੱਥੇ ਮੌਕੇ ‘ਤੇ ਇਕ ਵਿਅਕਤੀ ਦੀ ਮੌਤ ਹੋ ਗਈ।ਪੁਲਿਸ ਇਹ ਘਟਨਾ ਸਬੰਧੀ ਜਾਂਚ ਕਰ ਰਹੀ ਹੈ।ਪੁਲਿਸ ਵੱਲੋਂ ਵਿਅਕਤੀ ਦੀ ਪਛਾਣ ਬਾਰੇ ਹੋਰ ਵੇਰਵੇ ਅਜੇ ਜਾਰੀ ਨਹੀ ਕੀਤਾ ਗਿਆ ਹੈ।