ਆਕਲੈਂਡ (ਬਲਜਿੰਦਰ ਸਿੰਘ)ਬੀਤੇ ਕੱਲ੍ਹ ਆਕਲੈਂਡ ਦੀਆ ਬੀਚਾਂ ‘ਤੇ ਦੋ ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਜਾਣ ਹੋਣ ਦੀ ਖਬਰ ਹੈ।ਪੁਲਿਸ ਬੁਲਾਰੇ ਨੇ ਦੱਸਿਆ ਕਿ ਆਕਲੈਂਡ ਦੇ Narrow Neck ਬੀਚ ਤੇ ਵਾਪਰੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਇਹ ਘਟਨਾ ਸ਼ਾਮ ਕਰੀਬ 4.30 ਵਜੇ ਦੇ ਕਰੀਬ ਘਟੀ ਦੱਸੀ ਗਈ ਹੈ।ਇਸ ਤੋ ਇਲਾਵਾ ਇੱਕ ਹੋਰ ਪਾਣੀ ਨਾਲ ਸਬੰਧਤ ਘਟਨਾ ਵਿੱਚ Big Manly Beach ‘ਤੇ ਵੀ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਸੀ। ਦੋਵਾਂ ਮੌਤਾਂ ਨੂੰ ਕੋਰੋਨਰ ਲਈ ਰੈਫਰ ਕੀਤਾ ਗਿਆ ਹੈ।ਨਿਊਜ਼ੀਲੈਂਡ ‘ਚ ਪਿਛਲੇ ਦਿਨਾਂ ਵਿੱਚ ਪਾਣੀ ਨਾਲ ਸਬੰਧਤ ਘਟਨਾਵਾਂ ਵਿੱਚ ਕਈ ਜਾਨਾਂ ਜਾ ਚੁੱਕੀਆਂ ਹਨ।
ਆਕਲੈਂਡ ਦੇ ਵੱਖ-ਵੱਖ ਬੀਚਾਂ ਤੇ ਡੁੱਬਣ ਕਾਰਨ 2 ਦੀ ਮੌਤ…
January 20, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












