Home » ਸਾਊਥਲੈਂਡ ‘ਚ ਟੈਂਕਰ ਅਤੇ ਕਾਰ ਦੀ ਹੋਈ ਟੱਕਰ ਵਿੱਚ 1 ਦੀ ਮੌਤ…
Home Page News • New Zealand Local News • NewZealand

ਸਾਊਥਲੈਂਡ ‘ਚ ਟੈਂਕਰ ਅਤੇ ਕਾਰ ਦੀ ਹੋਈ ਟੱਕਰ ਵਿੱਚ 1 ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ) ਸਾਊਥਲੈਂਡ ਦੇ ਡਿਪਟਨ ਵਿੰਟਨ ਹਾਈਵੇ ‘ਤੇ ਬੀਤੀ ਦੇਰ ਰਾਤ ਟੈਂਕਰ ਅਤੇ ਕਾਰ ਦੀ ਟੱਕਰ ‘ਚ ਇਕ ਵਿਅਕਤੀ ਦੀ ਮੌਤ ਹੋ ਗਈ।ਹਾਦਸੇ ਦੀ ਸੂਚਨਾ ਪੁਲਿਸ ਨੂੰ ਰਾਤ 11.42 ਵਜੇ ਦਿੱਤੀ ਗਈ।ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰਾਂ ਨੂੰ ਦਰਮਿਆਨੀ ਅਤੇ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ।ਸੀਰੀਅਸ ਕਰੈਸ਼ ਯੂਨਿਟ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।