Home » ਕੈਨੇਡਾ ’ਚ ਇਕ ਹੋਰ ਪੰਜਾਬੀ ਦੀ ਸੜਕ ਹਾਦਸੇ ਵਿੱਚ ਗਈ ਜਾਨ…
Home Page News • India • India News • World • World News

ਕੈਨੇਡਾ ’ਚ ਇਕ ਹੋਰ ਪੰਜਾਬੀ ਦੀ ਸੜਕ ਹਾਦਸੇ ਵਿੱਚ ਗਈ ਜਾਨ…

Spread the news

ਕੈਨੇਡੀਅਨ ਪ੍ਰੋਵਿਨਸ ਐਲਬਰਟਾ ਦੇ ਸ਼ਹਿਰ ਕੈਲਗਰੀ ਨੇੜੇ ਚੈਸਟਰਮੇਅਰ ਵਿਖੇ ਸ਼ੁੱਕਰਵਾਰ ਸਵੇਰੇ 3 ਵਜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਹਰਮੀਤ ਸਿੰਘ (29) ਦੀ ਮੌਤ ਹੋ ਗਈ।ਇਸ ਹਾਦਸੇ ‘ਚ 3 ਜਣੇ ਜ਼ਖਮੀ ਵੀ ਹੋਏ ਹਨ। ਨੌਜਵਾਨ ਹਰਮੀਤ ਸਿੰਘ ਆਪਣੇ ਟਰੱਕ ਦੇ ਖਰਾਬ ਹੋਣ ਕਾਰਨ ਸੜਕ ਕਿਨਾਰੇ ਰਿਪੇਅਰ ਦੀ ਉਡੀਕ ਕਰ ਰਿਹਾ ਸੀ ਕਿ ਕਿਸੇ ਹੋਰ ਟਰੱਕ ਨੇ ਇਨ੍ਹਾਂ ਦੇ ਟਰੱਕ ਨਾਲ ਟੱਕਰ ਮਾਰ ਦਿੱਤੀ।