Home » ਸ਼੍ਰੋ.ਅ.ਦਲ ਅੰਮ੍ਰਿਤਸਰ ਦੇ ਜਰਮਨ ਯੂਨਿਟ ਦੇ ਪ੍ਰਧਾਨ ਸੋਹਣ ਸਿੰਘ ਕੰਗ ਦਾ ਹੋਇਆਂ ਦੇਹਾਤ…
Home Page News • India • India News • World

ਸ਼੍ਰੋ.ਅ.ਦਲ ਅੰਮ੍ਰਿਤਸਰ ਦੇ ਜਰਮਨ ਯੂਨਿਟ ਦੇ ਪ੍ਰਧਾਨ ਸੋਹਣ ਸਿੰਘ ਕੰਗ ਦਾ ਹੋਇਆਂ ਦੇਹਾਤ…

Spread the news

ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਸੋਹਣ ਸਿੰਘ ਕੰਗ ਸ਼ੁੱਕਰਵਾਰ 27 ਜਨਵਰੀ ਦੀ ਸ਼ਾਮ ਨੂੰ ਇਸ ਫ਼ਾਨੀ ਸੰਸ਼ਾਰ ਨੂੰ ਅਲਵਿਦਾ ਕਹਿ ਗਏ ਹਨ। ਉਹ ਤਕਰੀਬਨ ਪਿਛਲੇ 30 ਸਾਲਾਂ ਤੋ ਜਰਮਨੀ ਵਿਖੇ ਰਹਿ ਕੇ ਜਲਾਵਤਨੀ ਜੀਵਨ ਬਤੀਤ ਕਰ ਰਹੇ ਸਨ। ਉਨਾਂ ਨੇ ਆਪਣਾ ਸਾਰਾ ਜੀਵਨ ਪੰਜਾਬ ਦੀ ਅਜ਼ਾਦੀ ਦੇ ਲੇਖੇ ਲਾਈ ਰੱਖਿਆ |ਅਕਾਲ ਪੁਰਖ ਦੇ ਚਰਨਾ ਵਿੱਚ ਬੇਨਤੀ ਕਰਦੇ ਹਾਂ ਕਿ ਪ੍ਰਮਾਤਮਾ ਵਿੱਛੜੀ ਰੂਹ ਨੂੰ ਅਪਣੇ ਚਰਨਾ ਚ ਨਿਵਾਸ ਦੇਵੇ ਤੇ ਪਿੱਛੋਂ ਕੰਗ ਪ੍ਰੀਵਾਰ ਨੂੰ ਪ੍ਰਮਾਤਮਾ ਦਾ ਭਾਣਾ ਮਿੱਠਾ ਕਰਕੇ ਮੰਨਣ ਦਾ ਬਲ ਬਖ਼ਸ਼ੇ।