ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜੋ ਮੁਹਾਲੀ ਵਿੱਚ ਕੌਮੀ ਇਨਸਾਫ ਮੋਰਚੇ ਵਲੋਂ ਮੋਰਚਾ ਲਗਾਇਆ ਹੋਇਆ ਹੈ। ਉਸਦਾ ਸਮਰਥਨ ਵੱਖੋ-ਵੱਖਰੀਆਂ ਜਥੇਬੰਦੀਆਂ ਵਲੋਂ ਕੀਤਾ ਜਾ ਰਿਹਾ ਹੈ। ਇਸੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 2 ਫਰਵਰੀ 2023 ਨੂੰ ਕੌਮੀ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਹਰਿੰਦਰ ਸਿੰਘ ਲੱਖੋਵਾਲ ਕੌਮੀ ਇਨਸਾਫ ਮੋਰਚੇ ਦੇ ਸਮਰਥਨ ਲਈ ਮੁਹਾਲੀ ਪਹੁੰਚ ਰਹੇ ਹਨ। ਉਹਨਾਂ ਕਿਹਾ ਕਿ ਇਹ ਆਗੂ 2 ਫਰਵਰੀ ਨੂੰ ਦੁਪਹਿਰ 12 ਵਜੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਪਹੁੰਚਣਗੇ। ਉਹਨਾਂ ਬੀਕੇਯੂ ਲੱਖੋਵਾਲ ਜਥੇਬੰਦੀ ਦੇ ਸਮੂਹ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਪਹੁੰਚਣ।
ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਲੱਖੋਵਾਲ ਕਰਨਗੇ ਕੌਮੀ ਇਨਸਾਫ ਮੋਰਚੇ ਦਾ ਸਮਰਥਨ…
January 31, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












