ਆਕਲੈਂਡ(ਬਲਜਿੰਦਰ ਸਿੰਘ)ਨਿਊਜ਼ੀਲੈਂਡ ਵਿੱਚ ਇਸ ਲੰਘੇ ਵੈਤਾਂਗੀ ਡੇ ਲੌਂਗ ਵੀਕਐਂਡ ਤੇ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿੱਚ 6 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ।ਪੁਲਿਸ ਨੇ ਦੱਸਿਆਂ ਕਿ ਸਟੇਟ ਹਾਈਵੇਅ 4 ਉੱਤੇ ਇੱਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ, ਅਤੇ ਤੀਜੇ ਵਿਅਕਤੀ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।ਇਸ ਤੋ ਇਲਾਵਾ ਕੱਲ੍ਹ SH4 ‘ਤੇ ਹੀ ਤੌਮਾਰੁਨੁਈ ਦੇ ਪੂਰਬ ਵਿੱਚ ਇੱਕ ਵੱਖਰੇ ਹਾਦਸੇ ਵਿੱਚ ਇੱਕ ਮਨਨੂਈ ਵਿਖੇ ਇੱਕ ਹੋਰ ਵਿਅਕਤੀ ਦੀ ਜਾਨ ਚਲੀ ਗਈ।ਇਸੇ ਤਰਾਂ ਸੈਂਟਰਲ ਹਾਕਸ ਬੇਅ ਵਿੱਚ ਸਟੇਟ ਹਾਈਵੇਅ 50 ਉੱਤੇ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦੋਂ ਕਿ ਲਗਭਗ ਦੋ ਘੰਟੇ ਬਾਅਦ, ਕਾਰਟਰਟਨ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ
ਨਿਊਜ਼ੀਲੈਂਡ ‘ਚ ਵੱਖ-ਵੱਖ ਸੜਕ ਹਾਦਸਿਆਂ ਵਿੱਚ 6 ਲੋਕਾਂ ਦੀ ਮੌਤ…
February 6, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












