ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਕ੍ਰਾਈਸਟਚਰਚ ਪੁਲਿਸ ਨੂੰ ਮਿਲੇ ਇੱਕ ਸ਼ੱਕੀ ਪੈਕੇਜ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਵੀਰਵਾਰ ਸਵੇਰੇ 8 ਵਜੇ ਦੇ ਕਰੀਬ ਵੂਲਸਟਨ ਵਿੱਚ ਪੈਕੇਜ ਬਾਰੇ ਸੁਚੇਤ ਕੀਤਾ ਗਿਆ ਸੀ।ਪੁਲਿਸ ਵੱਲੋਂ ਐਨਸਰਸ ਰੋਡ ਤੋਂ ਹੌਪਕਿੰਸ ਸਟਰੀਟ ਤੱਕ ਫੈਰੀ ਰੋਡ ਨੂੰ ਬੰਦ ਕਰ ਮੌਕੇ ਤੇ ਜਾਂਚ ਕੀਤੀ ਜਾ ਰਹੀ ਹੈ।
