ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਭਗੌੜੇ ਅੱਤਵਾਦੀ ਲਖਬੀਰ ਲੰਡਾ ਖਿਲਾਫ 15 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨਿਆ ਹੈ। ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੰਧੂ ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਰਹਿੰਦਾ ਦੱਸਿਆ ਜਾ ਰਿਹਾ ਹੈ। ਐੱਨਆਈਏ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਖ਼ਿਲਾਫ਼ 20 ਅਗਸਤ, 2022 ਨੂੰ ਕੇਸ ਦਰਜ ਕੀਤਾ ਸੀ।ਉਹ 2022 ਨੂੰ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਖੁਫਿਆ ਹੈੱਡਕੁਆਰਟਰ ਉੱਤੇ ਹੋਏ ਗ੍ਰਨੇਡ ਹਮਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਐਨਆਈਏ ਨੂੰ ਲੋੜੀਂਦਾ ਹੈ। ਲੰਡਾ ਪੰਜਾਬ ‘ਚ ਇਕ ਅੱਤਵਾਦੀ ਮਾਮਲੇ ‘ਚ ਲੋੜੀਂਦਾ ਹੈ। ਏਜੰਸੀ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ, ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਸਬੰਧੀ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ 15 ਲੱਖ ਰੁਪਏ ਦੇ ਇਨਾਮ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
NIA ਨੇ ਲਖਵੀਰ ਲੰਡਾ ਸਿਰ ਰੱਖਿਆ 15 ਲੱਖ ਦਾ ਇਨਾਮ…
February 15, 2023
1 Min Read
You may also like
dailykhabar
Topics
- Articules12
- Autos6
- Celebrities95
- COMMUNITY FOCUS7
- Deals11
- Entertainment138
- Entertainment158
- Fashion22
- Food & Drinks76
- Health347
- Home Page News6,455
- India3,866
- India Entertainment121
- India News2,633
- India Sports219
- KHABAR TE NAZAR3
- LIFE66
- Movies46
- Music79
- New Zealand Local News2,012
- NewZealand2,291
- Punjabi Articules7
- Religion827
- Sports207
- Sports206
- Technology31
- Travel54
- Uncategorized31
- World1,742
- World News1,517
- World Sports199