ਦੀਪਤੀ ਸ਼ਰਮਾ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਰਿਚਾ ਘੋਸ਼ (ਨਾਬਾਦ 44) ਅਤੇ ਕਪਤਾਨ ਹਰਮਨਪ੍ਰੀਤ ਕੌਰ (33) ਵਿੱਚ ਚੌਥੇ ਵਿਕਟ ਦੇ ਲਈ 72 ਦੌੜਾਂ ਦੀ ਸਾਂਝੇਦਾਰੀ ਨਾਲ ਭਾਰਤ ਨੇ ਮਹਿਲਾ ਟੀ-20 ਵਿਸ਼ਵ ਕੱਪ ਦੇ ਗਰੁੱਪ ਬੀ ਮੈਚ ਵਿੱਚ ਬੁੱਧਵਾਰ ਨੂੰ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਇਸ ਟੂਰਨਾਮੈਂਟ ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਵੈਸਟਇੰਡੀਜ਼ ਦੀ ਟੀਮ 6 ਵਿਕਟਾਂ ’ਤੇ 118 ਦੌੜਾਂ ਹੀ ਬਣਾ ਸਕੀ। ਭਾਰਤ ਨੇ 18.1 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ ਜਿੱਤ ਦਰਜ ਕੀਤੀ।
ਮਹਿਲਾ ਟੀ-20 ਵਿਸ਼ਵ ਕੱਪ: ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਕੀਤੀ ਦੂਜੀ ਜਿੱਤ ਦਰਜ…
February 15, 2023
1 Min Read

You may also like
dailykhabar
Topics
- Articules12
- Autos6
- Celebrities95
- COMMUNITY FOCUS7
- Deals11
- Entertainment141
- Entertainment160
- Fashion22
- Food & Drinks76
- Health347
- Home Page News6,744
- India4,063
- India Entertainment125
- India News2,746
- India Sports220
- KHABAR TE NAZAR3
- LIFE66
- Movies46
- Music81
- New Zealand Local News2,091
- NewZealand2,378
- Punjabi Articules7
- Religion877
- Sports210
- Sports209
- Technology31
- Travel54
- Uncategorized34
- World1,813
- World News1,579
- World Sports202