35ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ (2023) 7 ਤੋਂ 9 ਅਪ੍ਰੈਲ ਤੱਕ Queensland ਦੇ Gold Coast Performance Centre ‘ਚ ਹੋਣ ਜਾ ਰਹੀਆਂ ਹਨ।ਦੁਨੀਆ ਭਰ ਦੇ ਵੱਖ ਵੱਖ ਦੇਸ਼ਾਂ ਜਿਵੇਂ ਆਸਟ੍ਰੇਲੀਆ, ਭਾਰਤ, ਮਲੇਸ਼ੀਆ, ਸਿੰਗਾਪੁਰ, ਹਾਂਗ-ਕਾਂਗ, ਬਰਤਾਨੀਆ, ਕੈਨੇਡਾ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਅਤੇ ਖਿਡਾਰੀ Australian Sikh Games ਵਿੱਚ ਭਾਗ ਲੈਣਗੇ।ਇਹ ਖੇਡਾਂ ਆਸਟ੍ਰੇਲੀਆ ਦੇ ਵੱਖ ਵੱਖ ਸੂਬਿਆਂ ਦੀਆਂ ਰਾਜਧਾਨੀਆਂ ਅਤੇ ਮੁੱਖ ਸ਼ਹਿਰਾਂ ‘ਚ 1987 ਤੋਂ ਸਿੱਖ ਕੌਮ ਲਈ ਕਰਵਾਈਆਂ ਜਾ ਰਹੀਆਂ ਹਨ।ਲਗਭਗ 3000 ਖਿਡਾਰੀ ਅਤੇ 100,000 ਦਰਸ਼ਕ ਇਨ੍ਹਾਂ ਖੇਡਾਂ ਦਾ ਸ਼ਿੰਗਾਰ ਬਣਦੇ ਹਨ। ਇਨ੍ਹਾਂ ਖੇਡਾਂ ਨੂੰ federal ਅਤੇ ਸਟੇਟ ਸਰਕਾਰ ਵੱਲੋਂ ਸਹਿਯੋਗ ਦਿੱਤਾ ਜਾਂਦਾ ਹੈ।
35ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ 7 ਅਪ੍ਰੈਲ ਤੋਂ ਸ਼ੁਰੂ…
February 16, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












