Home » ਡੁਨੇਡਿਨ ‘ਚ ਇੱਕ ਵਿਅਕਤੀ ਦੇ ਗੰਭੀਰ ਰੂਪ ‘ਚ ਜ਼ਖਮੀ ਮਿਲਣ ਤੋ ਬਾਅਦ ਪੁਲਸ ਨੇ ਲੋਕਾਂ ਤੋ ਮੰਗੀ ਮਦਦ…
Home Page News • New Zealand Local News • NewZealand

ਡੁਨੇਡਿਨ ‘ਚ ਇੱਕ ਵਿਅਕਤੀ ਦੇ ਗੰਭੀਰ ਰੂਪ ‘ਚ ਜ਼ਖਮੀ ਮਿਲਣ ਤੋ ਬਾਅਦ ਪੁਲਸ ਨੇ ਲੋਕਾਂ ਤੋ ਮੰਗੀ ਮਦਦ…

Spread the news

ਆਕਲੈਂਡ(ਬਲਜਿੰਦਰ ਸਿੰਘ)ਡੁਨੇਡਿਨ ‘ਚ ਬੀਤੀ ਰਾਤ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਤੋਂ ਬਾਅਦ ਇਲਾਕੇ ‘ਚ ਮੌਜੂਦ ਲੋਕਾਂ ਤੋਂ ਪੁਲਿਸ ਵੱਲੋਂ ਜਾਣਕਾਰੀ ਦੀ ਮੰਗ ਕੀਤੀ ਗਈ ਹੈ।ਅਧਿਕਾਰੀਆਂ ਨੂੰ ਸ਼ਾਮ ਕਰੀਬ 7 ਵਜੇ ਆਰਥਰ ਸਟ੍ਰੀਟ ‘ਤੇ ਬੁਲਾਇਆ ਗਿਆ।ਘਟਨਾ ਸਥਾਨ ‘ਤੇ ਇਕ ਵਿਅਕਤੀ ਗੰਭੀਰ ਜ਼ਖਮੀ ਹਾਲਤ ‘ਚ ਮਿਲਿਆ, ਜਿਸ ਨੂੰ ਹਸਪਤਾਲ ਲਿਜਾਇਆ ਗਿਆ।ਪੁਲਿਸ ਨੇ ਕਿਹਾ ਹੈ ਜੋ ਕਿਸੇ ਵਿਅਕਤੀ ਕੋਲ ਇਸ ਘਟਨਾ ਸਬੰਧੀ ਹੋਵੇ ਤਾ ਉਸ ਨੂੰ ਪੁਲਿਸ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।