Home » ਆਕਲੈਂਡ ‘ਚ ਹੋਏ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ
Home Page News New Zealand Local News NewZealand

ਆਕਲੈਂਡ ‘ਚ ਹੋਏ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ

Spread the news

ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ‘ਚ ਬੀਤੀ ਰਾਤ ਹੋਏ ਇਕ ਹਾਦਸੇ ਤੋਂ ਬਾਅਦ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ।ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਰਾਤ 8:54 ਵਜੇ Hillsborough ਰੋਡ ਤੇ ਹੋਏ ਇੱਕ ਸਿੰਗਲ-ਵਾਹਨ ਹਾਦਸੇ ਬਾਰੇ ਸੂਚਨਾਂ ਮਿਲੀ ਸੀ।ਪੁਲਿਸ ਦੇ ਬੁਲਾਰੇ ਨੇ ਕਿਹਾ, “ਦੁੱਖ ਦੀ ਗੱਲ ਹੈ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਗੰਭੀਰ ਕਰੈਸ਼ ਯੂਨਿਟ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।