ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਪੰਜਾਬ ਦੇ ਤਰਨਤਾਰਨ ਅੰਦਰ ਪੈਂਦੇ ਪਿੰਡ ਕਰਿਆਲੀ ਦੇ ਰਹਿਣ ਵਾਲੇ ਜਗਦੀਪ ਸਿੰਘ ਨਾਮ ਦੇ ਰੂਪ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਜਗਦੀਪ ਸਿੰਘ ਕਰੀਬ ਚਾਰ ਕੁ ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ ਅਤੇ ਉੱਥੇ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ।ਦੱਸਿਆ ਜਾ ਰਿਹਾ ਹੈ ਕਿ ਕੰਮ ਕਰਦੇ ਸਮੇਂ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਪਿਆ, ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪਰ ਜਖਮਾਂ ਦਾ ਦੁੱਖ ਨਾ ਸਹਾਰਦੇ ਹੋਏ ਉਸ ਨੇ ਦਮ ਤੋੜ ਦਿੱਤਾ। ਜਗਦੀਪ ਦੀ ਮੌ-ਤ ਕਾਰਨ ਪੂਰੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਅਤੇ ਦੂਤਾਵਾਸ ਨੂੰ ਜਲਦੀ ਤੋਂ ਜਲਦੀ ਵੀਜ਼ਾ ਦੇਣ ਅਪੀਲ ਕੀਤੀ ਹੈ ਤਾਂ ਕਿ ਉਹ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦੀਆਂ ਅੰਤਿਮ ਰਸਮਾਂ ਨੂੰ ਪੂਰਾ ਕਰ ਸਕਣ।
ਕੰਮ ਦੌਰਾਨ ਤੀਜੀ ਮੰਜ਼ਿਲ ਤੋ ਡਿੱਗਣ ਕਾਰਨ ਪੰਜਾਬੀ ਨੌਜਵਾਨ ਨੇ ਕੈਨੇਡਾ ਵਿਚ ਹੋਈ ਮੌਤ…
February 19, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,674
- India5,079
- India Entertainment129
- India News3,258
- India Sports227
- KHABAR TE NAZAR3
- LIFE66
- Movies48
- Music84
- New Zealand Local News2,931
- NewZealand3,251
- Punjabi Articules7
- Religion1,107
- Sports216
- Sports214
- Technology32
- Travel55
- Uncategorized56
- World2,327
- World News1,943
- World Sports206












