ਆਕਲੈਂਡ(ਬਲਜਿੰਦਰ ਸਿੰਘ)ਹੜ੍ਹ ਪ੍ਰਭਾਵਿਤ ਖੇਤਰ ਵਿੱਚ ਲੁੱਟ ਅਤੇ ਬੇਈਮਾਨੀ ਵਰਗੇ ਅਪਰਾਧ ਲਈ ਪੁਲਿਸ ਵੱਲੋਂ 59 ਲੋਕਾਂ ਗ੍ਰਿਫਤਾਰ ਕੀਤਾ ਹੈ। ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਦਾ ਕਹਿਣਾ ਹੈ ਇਹ ਅਪਰਾਧ ਬਹੁਤ ਸ਼ਰਮਨਾਕ ਹੈ ਅਤੇ ਉਹਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਅਪਰਾਧੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।ਪੁਲਿਸ ਵੱਲੋਂ ਹਾਕਸ ਬੇਅ ਵਿੱਚ 42 ਅਤੇ ਟਾਇਰਾਵਿਟੀ, ਗਿਸਬੋਰਨ ਵਿੱਚ 17 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ, ਪੂਰਬੀ ਜ਼ਿਲ੍ਹਾ ਕਮਾਂਡਰ ਸੁਪਰਡੈਂਟ ਜੀਨੇਟ ਪਾਰਕ ਨੇ ਵੀ ਕਿਹਾ ਕਿ ਉਹ ਕਿਸੇ ਵੀ ਅਪਰਾਧਿਕ ਵਿਵਹਾਰ ਨੂੰ ਬਰਦਾਸ਼ਤ ਨਹੀਂ ਕਰੇਗੀ।ਸੰਕਟ ਵਿੱਚ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਘਿਣਾਉਣੀ ਹਰਕਤ ਹੈ ਅਤੇ ਅਸੀਂ ਇਸਨੂੰ ਬਰਦਾਸ਼ਤ ਨਹੀਂ ਕਰਾਂਗੇ।
ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੁੱਟਾਂ ਕਰਨ ਵਾਲੇ 59 ਵਿਅਕਤੀ ਗ੍ਰਿਫਤਾਰ…
February 20, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,273
- India5,341
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,251
- NewZealand3,578
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,474
- World News2,049
- World Sports213












