Home » ਫਿਲੀਪੀਨਜ਼ ਵਿੱਚ ਛੁੱਟੀਆਂ ਮਨਾ ਰਹੇ ਆਕਲੈਂਡ ਦੇ ਇੱਕ ਵਿਅਕਤੀ ਨੂੰ ਲੁਟੇਰਿਆਂ ਨੇ ਮਾਰੀ ਗੋਲੀ…
Home Page News • New Zealand Local News • NewZealand

ਫਿਲੀਪੀਨਜ਼ ਵਿੱਚ ਛੁੱਟੀਆਂ ਮਨਾ ਰਹੇ ਆਕਲੈਂਡ ਦੇ ਇੱਕ ਵਿਅਕਤੀ ਨੂੰ ਲੁਟੇਰਿਆਂ ਨੇ ਮਾਰੀ ਗੋਲੀ…

Spread the news

ਆਕਲੈਂਡ(ਬਲਜਿੰਦਰ ਸਿੰਘ)ਫਿਲੀਪੀਨਜ਼ ਵਿੱਚ ਛੁੱਟੀਆਂ ਮਨਾਉਣ ਸਮੇਂ ਇੱਕ ਆਕਲੈਂਡ ਵਿਅਕਤੀ ਦੀ ਛਾਤੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ।ਇਸ ਦੌਰਾਨ ਲੁਟੇਰਿਆਂ ਨੇ ਉਸਦੀ ਪ੍ਰੇਮਿਕਾ ਦਾ ਫ਼ੋਨ ਅਤੇ ਬਟੂਆ ਚੋਰੀ ਕਰ ਲਿਆ।ਫਿਲੀਪੀਨੋ ਪੁਲਿਸ ਨੇ ਇਸ ਵਿਅਕਤੀ ਦੀ ਪਛਾਣ 34 ਸਾਲਾ ਨਿਕੋਲਸ ਸਟੇਸੀ ਦੱਸੀ ਹੈ।ਇਹ ਹਮਲਾਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਕੀਤਾ ਗਿਆ ਹੈ।