Home » ਨਿਊਜ਼ੀਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਹੜ੍ਹ ਪੀੜਿਤਾਂ ਦੀ ਮੱਦਦ ਲਈ ਆਏ ਅੱਗੇ…
Home Page News • New Zealand Local News • NewZealand

ਨਿਊਜ਼ੀਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਹੜ੍ਹ ਪੀੜਿਤਾਂ ਦੀ ਮੱਦਦ ਲਈ ਆਏ ਅੱਗੇ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਚੱਕਰਵਤੀ ਤੂਫ਼ਾਨ ਗੈਬਰੀਆਲ ਤੋਂ ਪੀੜਤ ਲੋਕਾਂ ਦੀ ਮੱਦਦ ਲਈ ਨਿਊਜ਼ੀਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਵੀ ਮੱਦਦ ਲਈ ਅੱਗੇ ਆਏ ਹਨ।ਉਨ੍ਹਾਂ ਵਲੋਂ ਹੈਸਟਿੰਗਸ ਮਰਾਏ ਵਿੱਚ ਜਾ ਕੇ ਲੋੜਵੰਦ ਲੋਕਾਂ ਦੀ ਮੱਦਦ ਲਈ ਭੋਜਨ ਤਿਆਰ ਕਰਨਾ ਜਾ ਪੈਕ ਕਰਨ ਵਿੱਚ ਹੱਥ ਵਟਾਇਆਂ ਜਾ ਰਿਹਾ ਹੈ।