Home » ਵਿਜੀਲੈਂਸ ਨੇ ਹਿਰਾਸਤ ‘ਚ ਲਿਆ ਚੰਨੀ ਦਾ ਕਰੀਬੀ…
Home Page News • India • India News

ਵਿਜੀਲੈਂਸ ਨੇ ਹਿਰਾਸਤ ‘ਚ ਲਿਆ ਚੰਨੀ ਦਾ ਕਰੀਬੀ…

Spread the news

ਸੂਤਰਾਂ ਅਨੁਸਾਰ ਪੰਜਾਬ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਦੇ ਇਕ ਕਰੀਬੀ ਨੂੰ ਹਿਰਾਸਤ ‘ਚ ਲਿਆ ਹੈ। ਇਹ ਖਰੜ ਦਾ ਇਕ ਨਾਮੀ ਬਿਲਡਰ ਹੈ। ਇਸ ਬਿਲਡਰ ਦੇ ਮੋਹਾਲੀ ਤੇ ਖਰੜ ‘ਚ ਪ੍ਰੋਜੈਕਟ ਚਲ ਰਹੇ ਹਨ। ਸੂਤਰਾਂ ਅਨੁਸਾਰ ਇਸ ਬਿਲਡਰ ਖਿਲਾਫ਼ ਵਿਜੀਲੈਂਸ ਨੂੰ ਸ਼ਿਕਾਇਤਾਂ ਮਿਲੀਆਂ ਸਨ। ਜਿਸ ਉਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਵਲੋਂ ਉਸ ਨੂੰ ਹਿਰਾਸਤ ‘ਚ ਲਿਆ ਗਿਆ ਹੈ।