ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਉੱਤਰੀ ਕੈਂਟਰਬਰੀ ਵਿੱਚ ਕਲਵਰਡਨ ਅਤੇ ਹੈਨਮਰ ਸਪ੍ਰਿੰਗਜ਼ ਦੇ ਵਿਚਕਾਰ ਸਟੇਟ ਹਾਈਵੇ 7 ਉੱਤੇ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।ਐਮਰਜੈਂਸੀ ਸੇਵਾਵਾਂ ਨੂੰ ਅੱਜ ਸਵੇਰੇ 8 ਵਜੇ ਦੇ ਕਰੀਬ ਹੁਰੁਨੁਈ ਜ਼ਿਲ੍ਹੇ ਵਿੱਚ ਮਾਊਸ ਪੁਆਇੰਟ ਰੋਡ (ਐਸਐਚ7) ਅਤੇ ਲੈਸਲੀ ਹਿੱਲਜ਼ ਰੋਡ ਦੇ ਇੰਟਰਸੈਕਸ਼ਨ ‘ਤੇ ਬੁਲਾਇਆ ਗਿਆ ਸੀ।ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ ਦੋ ਹੋਰ ਜ਼ਖਮੀ ਹੋਏ ਹਨ।ਜ਼ਖਮੀ ਵਿਅਕਤੀਆਂ ਨੂੰ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ।
ਉੱਤਰੀ ਕੈਂਟਰਬਰੀ ਵਿੱਚ ਸਟੇਟ ਹਾਈਵੇਅ 7 ‘ਤੇ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ…
February 23, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












