Home » ਨੈਸ਼ਨਲ ਪਾਰਕ ਨਜਦੀਕ ਹੋਏ ਗੰਭੀਰ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ…
Home Page News • New Zealand Local News • NewZealand

ਨੈਸ਼ਨਲ ਪਾਰਕ ਨਜਦੀਕ ਹੋਏ ਗੰਭੀਰ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)Tongariro ਨੈਸ਼ਨਲ ਪਾਰਕ ਨਜਦੀਕ ਸਟੇਟ ਹਾਈਵੇਅ 47 ਉੱਤੇ ਇੱਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੂੰ ਵੀਰਵਾਰ ਸ਼ਾਮ ਕਰੀਬ 4 ਵਜੇ ਦੋ ਵਾਹਨਾਂ ਦੀ ਟੱਕਰ ਬਾਰੇ ਸੂਚਿਤ ਕੀਤਾ ਗਿਆ।ਪੁਲਿਸ ਨੇ ਵੀਰਵਾਰ ਦੇਰ ਰਾਤ ਦੋ ਲੋਕਾਂ ਦੀ ਮੌਕੇ ‘ਤੇ ਮੌਤ ਹੋਣ ਦੀ ਪੁਸ਼ਟੀ ਕੀਤੀ।ਹਾਦਸੇ ਤੋਂ ਬਾਅਦ ਸੜਕ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਸੀ, ਪਰ SH47 ਹੁਣ ਦੁਬਾਰਾ ਖੋਲ੍ਹਿਆ ਦਿੱਤਾ ਹੈ।ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।