Home » ਇਨਵਰਕਾਰਗਿਲ ਨੇੜੇ SH6 ‘ਤੇ ਦੋ ਵਾਹਨਾਂ ਦੀ ਟੱਕਰ ‘ਚ ਇੱਕ ਦੀ ਮੌਤ,ਦੋ ਗੰਭੀਰ ਜ਼ਖਮੀ…
Home Page News New Zealand Local News NewZealand

ਇਨਵਰਕਾਰਗਿਲ ਨੇੜੇ SH6 ‘ਤੇ ਦੋ ਵਾਹਨਾਂ ਦੀ ਟੱਕਰ ‘ਚ ਇੱਕ ਦੀ ਮੌਤ,ਦੋ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਅੱਜ ਸਵੇਰੇ ਲੋਚੀਲ ਵਿੱਚ ਸਟੇਟ ਹਾਈਵੇਅ 6 ‘ਤੇ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਨਵਰਕਾਰਗਿਲ ਨੇੜੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਜਿੱਥੇ ਤਿੰਨ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ।ਇੱਕ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ ਜਦੋਂ ਕਿ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ।ਗੰਭੀਰ ਕਰੈਸ਼ ਯੂਨਿਟ ਕਰੈਸ਼ ਦੇ ਹਾਲਾਤਾਂ ਦੀ ਜਾਂਚ ਕਰ ਰਹੀ ਹੈ।