Home » ਹੈਂਡਰਸਨ ‘ਚ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਬਜ਼ੁਰਗ ਔਰਤ ਗੰਭੀਰ ਜ਼ਖਮੀ…
Home Page News New Zealand Local News NewZealand

ਹੈਂਡਰਸਨ ‘ਚ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਬਜ਼ੁਰਗ ਔਰਤ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਵੈਸਟ ਆਕਲੈਂਡ ਸੜਕ ‘ਚ ਇੱਕ ਬਜ਼ੁਰਗ ਔਰਤ ਨੂੰ ਕਾਰ ਦੁਆਰਾ ਟੱਕਰ ਮਾਰਨ ਤੋਂ ਬਾਅਦ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।ਸਵੇਰੇ 11 ਵਜੇ ਦੇ ਕਰੀਬ ਹੈਂਡਰਸਨ ਵਿੱਚ ਯੂਨੀਵਰਸਲ ਡਰਾਈਵ ਅਤੇ ਲਿੰਕਨ ਰੋਡ ਦੇ ਚੌਰਾਹੇ ‘ਤੇ ਇੱਕ ਪੈਦਲ ਯਾਤਰੀ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਔਰਤ ਗੰਭੀਰ ਜ਼ਖਮੀ ਹੋ ਗਈ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਘਟਨਾ ਦੇ ਸਾਹਮਣੇ ਆਉਣ ‘ਤੇ ਪੁਲਿਸ ਨੇ ਸੜਕ ਨੂੰ ਬੰਦ ਕਰ ਦਿੱਤਾ ਗਿਆ।ਔਰਤ ਨੂੰ ਸੇਂਟ ਜੌਹਨ ਐਂਬੂਲੈਂਸ ਰਾਹੀਂ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ ਹੈ।